ਅਸੀਂ ਸਮਝਦੇ ਹਾਂ ਕਿ ਸਾਡੀਆਂ ਕਮਿਊਨਿਟੀਆਂ ਲਈ ਬਿਜਲੀ ਨਾ ਹੋਣਾ ਕਿੰਨਾ ਵਿਘਨਕਾਰੀ ਹੈ, ਇਸ ਲਈ ਅਸੀਂ ਇਨ੍ਹਾਂ ਇਵੈਟਾਂ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ਵਿੱਚ ਗਾਹਕਾਂ ਅਤੇ ਕਮਿਊਨਿਟੀਆਂ ਨੂੰ ਬਿਹਤਰ ਜਾਣਕਾਰੀ ਅਤੇ ਸਰੋਤ ਪ੍ਰਦਾਨ ਕਰਕੇ ਪਬਲਿਕ ਸੇਫ਼ਟੀ ਪਾਵਰ ਸ਼ੱਟਆਫ਼ (Public Safety Power Shutoff (PSPS)) ਦੇ ਇਵੈਂਟਾਂ ਨੂੰ ਅਸਾਨ ਬਣਾਉਣ ਲਈ ਕੰਮ ਕੀਤਾ ਹੈ। ਹੋਰ ਜਾਣਨ ਲਈ ਹੇਠਾਂ ਦਿੱਤੀਆਂ ਵੀਡੀਓ ਦੇਖੋ।